skip to content

Breaking: ਬਰਨਾਲਾ ਵਿਖੇਂ 10 ਲੱਖ ਦਾ 200 ਕਿਲੋ ਚੂਰਾ ਪੋਸਤ ਜ਼ਬਤ ਤੇ ਹੋਏ ਹੋਰ ਵੀ ਵੱਡੇ ਖੁਲਾਸੇ..

ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੀ ਤਪਾ ਮੰਡੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਤਿੰਨ ਨਸ਼ਾ ਤਸਕਰਾਂ ਨੂੰ 200 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ ਕੀਤਾ ਹੈ।   ਡੀ.ਐਸ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਡੀ.ਜੀ.ਪੀ. ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਇਹ ਬਰਾਮਦਗੀ ਕੀਤੀ ਗਈ ਹੈ। ਜ਼ਬਤ ਕੀਤਾ … Continue reading Breaking: ਬਰਨਾਲਾ ਵਿਖੇਂ 10 ਲੱਖ ਦਾ 200 ਕਿਲੋ ਚੂਰਾ ਪੋਸਤ ਜ਼ਬਤ ਤੇ ਹੋਏ ਹੋਰ ਵੀ ਵੱਡੇ ਖੁਲਾਸੇ..