skip to content

ਪੰਜਾਬ ਵਿੱਚ 108 ਐਂਬੂਲੈਂਸ ਕਰਮਚਾਰੀਆਂ ਨੇ ਸਰਕਾਰ ਨੂੰ ਦਿੱਤਾ 15 ਦਿਨਾਂ ਦਾ ਅਲਟੀਮੇਟਮ, ਹੜਤਾਲ ਦੀ ਦਿੱਤੀ ਚੇਤਾਵਨੀ

PUNJAB NEWS : ਪੰਜਾਬ ਵਿੱਚ 108 ਐਂਬੂਲੈਂਸ ਸੇਵਾ ਨਾਲ ਜੁੜੇ ਕਰਮਚਾਰੀਆਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। Ludhiana ਦੇ ਸਿਵਲ ਹਸਪਤਾਲ ਵਿੱਚ ਹੋਈ ਸੂਬਾ ਪੱਧਰੀ ਮੀਟਿੰਗ ਵਿੱਚ ਪੰਜਾਬ ਭਰ ਤੋਂ ਕਰੀਬ 150 ਨੁਮਾਇੰਦਿਆਂ ਨੇ ਹਿੱਸਾ ਲਿਆ ਅਤੇ ਸਰਬਸੰਮਤੀ ਨਾਲ ਸਰਕਾਰ ਨੂੰ 15 ਦਿਨਾਂ ਦਾ … Continue reading ਪੰਜਾਬ ਵਿੱਚ 108 ਐਂਬੂਲੈਂਸ ਕਰਮਚਾਰੀਆਂ ਨੇ ਸਰਕਾਰ ਨੂੰ ਦਿੱਤਾ 15 ਦਿਨਾਂ ਦਾ ਅਲਟੀਮੇਟਮ, ਹੜਤਾਲ ਦੀ ਦਿੱਤੀ ਚੇਤਾਵਨੀ