skip to content

ਪੰਜਾਬ ਵਿੱਚ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਮੁਕੰਮਲ, 132 ਹੋਰ ਕੇਂਦਰ ਜਲਦ ਹੋਣਗੇ ਤਿਆਰ

ਪੰਜਾਬ ਡੈਸਕ: ਪੰਜਾਬ ਸਰਕਾਰ ਨੇ ਸੂਬੇ ਦੇ ਬੱਚਿਆਂ ਨੂੰ ਬਿਹਤਰ ਸ਼ੁਰੂਆਤੀ ਸਿੱਖਿਆ ਅਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਂਗਣਵਾੜੀ ਕੇਂਦਰਾਂ ਦੇ ਨਵੀਨੀਕਰਨ ਅਤੇ ਨਿਰਮਾਣ ਦੀ ਯੋਜਨਾ ਤਹਿਤ ਵੱਡੀ ਪ੍ਰਗਤੀ ਹਾਸਲ ਕੀਤੀ ਹੈ। ਸਰਕਾਰ ਮੁਤਾਬਕ ਸੂਬੇ ਭਰ ਵਿੱਚ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਪੂਰੀ ਹੋ ਚੁੱਕੀ ਹੈ। 1024 ਨਵੇਂ ਕੇਂਦਰ ਬਣਾਉਣ ਦਾ ਰੱਖਿਆ … Continue reading ਪੰਜਾਬ ਵਿੱਚ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਮੁਕੰਮਲ, 132 ਹੋਰ ਕੇਂਦਰ ਜਲਦ ਹੋਣਗੇ ਤਿਆਰ