skip to content

ਸੰਗਰੂਰ ‘ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ, 15 ਸਾਲਾਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਸਾਥੀ ਜ਼ਖ਼ਮੀ

ਪੰਜਾਬ ਡੈਸਕ : ਸੰਗਰੂਰ ਵਿੱਚ ਕਾਨੂੰਨ-ਵਿਵਸਥਾ ‘ਤੇ ਫਿਰ ਸਵਾਲ ਖੜ੍ਹੇ ਹੋ ਗਏ ਹਨ, ਜਿੱਥੇ 15 ਸਾਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ, ਜਦਕਿ ਇੱਕ ਹੋਰ 16 ਸਾਲਾ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਸੰਗਰੂਰ ਦੇ ਪਟਿਆਲਾ ਗੇਟ ਬਾੜੇ ਇਲਾਕੇ ਵਿੱਚ ਵਾਪਰੀ, … Continue reading ਸੰਗਰੂਰ ‘ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ, 15 ਸਾਲਾਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਸਾਥੀ ਜ਼ਖ਼ਮੀ