skip to content

ਦੁਨੀਆ ਦੇ 20 ਸਭ ਤੋਂ ਗਰਮ ਸ਼ਹਿਰਾਂ ਵਿੱਚੋਂ 19 ਭਾਰਤ ਵਿੱਚ, ਜਾਣੋ ਆਖ਼ਿਰ ਦੇਸ਼ ਕਿਉਂ ਝੁਲਸ ਰਿਹਾ

ਭਾਰਤ ਇਸ ਸਮੇਂ ਭਿਆਨਕ ਗਰਮੀ ਦੀ ਲਪੇਟ ਵਿੱਚ ਹੈ। ਦੇਸ਼ ਦੇ ਕਈ ਰਾਜਾਂ ਵਿੱਚ ਤਾਪਮਾਨ 42 ਡਿਗਰੀ ਸੈਲਸੀਅਸ ਤੋਂ 45 ਡਿਗਰੀ ਸੈਲਸੀਅਸ ਜਾਂ ਇਸ ਤੋਂ ਵੀ ਵੱਧ ਦਰਜ ਕੀਤਾ ਜਾ ਰਿਹਾ ਹੈ। ਲੋਕ ਸਵੇਰ ਤੋਂ ਹੀ ਤਪਦੀ ਧੁੱਪ ਅਤੇ ਗਰਮ ਹਵਾਵਾਂ ਦਾ ਸਾਹਮਣਾ ਕਰ ਰਹੇ ਹਨ, ਜਦਕਿ ਦੁਪਹਿਰ ਦੇ ਸਮੇਂ ਬਾਹਰ ਨਿਕਲਣਾ ਵੀ ਮੁਸ਼ਕਲ ਹੋ … Continue reading ਦੁਨੀਆ ਦੇ 20 ਸਭ ਤੋਂ ਗਰਮ ਸ਼ਹਿਰਾਂ ਵਿੱਚੋਂ 19 ਭਾਰਤ ਵਿੱਚ, ਜਾਣੋ ਆਖ਼ਿਰ ਦੇਸ਼ ਕਿਉਂ ਝੁਲਸ ਰਿਹਾ