ਗਣਤੰਤਰ ਦਿਵਸ ‘ਤੇ ਪੰਜਾਬ ਪੁਲਿਸ ਦੇ 24 ਅਧਿਕਾਰੀਆਂ ਨੂੰ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ
2 years ਪਹਿਲਾ

ਚੰਡੀਗੜ੍ਹ: ਪੰਜਾਬ ਸਰਕਾਰ ਗਣਤੰਤਰ ਦਿਵਸ ‘ਤੇ ਪੁਲਿਸ ਮੁਲਾਜ਼ਮਾਂ ਦਾ ਸਨਮਾਨ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ 24 ਪੁਲਿਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਮੈਡਲ ਅਤੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

Views: 101