skip to content

ਹੁਸ਼ਿਆਰਪੁਰ ਦੇ ਬੱਸੀ ਜਲਾਲ ਵਿੱਚ ਅਵਾਰਾ ਕੁੱਤਿਆਂ ਦੇ ਹਮਲੇ ਨਾਲ 4 ਸਾਲਾ ਬੱਚੀ ਦੀ ਦਰਦਨਾਕ ਮੌਤ

ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਟਾਂਡਾ ਇਲਾਕੇ ਅਧੀਨ ਪੈਂਦੇ ਪਿੰਡ ਬੱਸੀ ਜਲਾਲ ਵਿੱਚ ਇੱਕ ਬਹੁਤ ਹੀ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਅਵਾਰਾ ਕੁੱਤਿਆਂ ਦੇ ਹਮਲੇ ਕਾਰਨ ਚਾਰ ਸਾਲਾ ਮਾਸੂਮ ਬੱਚੀ ਗੁਨਗੁਣ ਦੀ ਜਾਨ ਚਲੀ ਗਈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਬੱਚੀ ਦੇ ਮਾਪੇ ਨੇੜਲੇ ਖੇਤਾਂ … Continue reading ਹੁਸ਼ਿਆਰਪੁਰ ਦੇ ਬੱਸੀ ਜਲਾਲ ਵਿੱਚ ਅਵਾਰਾ ਕੁੱਤਿਆਂ ਦੇ ਹਮਲੇ ਨਾਲ 4 ਸਾਲਾ ਬੱਚੀ ਦੀ ਦਰਦਨਾਕ ਮੌਤ