skip to content

Punjab : ਔਰਤਾਂ ਨੂੰ ਆਖ਼ਰ ਕਦੋਂ ਮਿਲਣਗੇ 1,000 ਰੁਪਏ ? ਮੰਤਰੀ ਬਲਜਿੰਦਰ ਕੌਰ ਨੇ ਦਿੱਤਾ ਬਿਆਨ

ਚੰਡੀਗੜ੍ਹ : ਅੱਜ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ, ਰਾਜ ਦੀ ਸਮਾਜਿਕ ਸੁਰੱਖਿਆ ਅਤੇ ਮਹਿਲਾ ਵਿਕਾਸ ਮੰਤਰੀ ਪ੍ਰੋਫੈਸਰ ਬਲਜਿੰਦਰ ਕੌਰ ਨੇ ਔਰਤਾਂ ਨੂੰ 1,000 ਰੁਪਏ ਮਹੀਨਾਵਾਰ ਦੇਣ ਦੀ ਯੋਜਨਾ ਬਾਰੇ ਇੱਕ ਮਹੱਤਵਪੂਰਨ ਬਿਆਨ ਦਿੱਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਸਰਕਾਰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਵਾਅਦੇ ਨੂੰ … Continue reading Punjab : ਔਰਤਾਂ ਨੂੰ ਆਖ਼ਰ ਕਦੋਂ ਮਿਲਣਗੇ 1,000 ਰੁਪਏ ? ਮੰਤਰੀ ਬਲਜਿੰਦਰ ਕੌਰ ਨੇ ਦਿੱਤਾ ਬਿਆਨ