skip to content

ਕੇਂਦਰੀ ਕੈਬਨਿਟ ਦੇ 7 ਵੱਡੇ ਫੈਸਲੇ, ਸੈਮੀਕੰਡਕਟਰ ਮਿਸ਼ਨ 2.0 ਅਤੇ ਵਾਰਾਣਸੀ ਇਨਫਰਾਸਟਰਕਚਰ ਨੂੰ ਮਿਲੀ ਮਨਜ਼ੂਰੀ

ਨਵੀਂ ਦਿੱਲੀ ਨਿਊਜ਼ : ਕੇਂਦਰੀ ਕੈਬਨਿਟ ਨੇ ਬੁੱਧਵਾਰ ਦੀ ਮੀਟਿੰਗ ਵਿੱਚ ਦੇਸ਼ ਦੇ ਵਿਕਾਸ ਨਾਲ ਜੁੜੇ 7 ਮਹੱਤਵਪੂਰਨ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ। ਇਨ੍ਹਾਂ ਵਿੱਚ ਤਕਨਾਲੋਜੀ, ਬੁਨਿਆਦੀ ਢਾਂਚੇ ਅਤੇ ਕਨੈਕਟੀਵਿਟੀ ਨੂੰ ਮਜ਼ਬੂਤ ਕਰਨ ‘ਤੇ ਖ਼ਾਸ ਜ਼ੋਰ ਦਿੱਤਾ ਗਿਆ ਹੈ। ਸਰਕਾਰ ਨੇ ਸੈਮੀਕੰਡਕਟਰ ਮਿਸ਼ਨ 2.0 ਨੂੰ ਹਰੀ ਝੰਡੀ ਦਿੰਦਿਆਂ ਇਸ ਲਈ 1.27 ਲੱਖ ਕਰੋੜ ਰੁਪਏ ਦੇ ਬਜਟ … Continue reading ਕੇਂਦਰੀ ਕੈਬਨਿਟ ਦੇ 7 ਵੱਡੇ ਫੈਸਲੇ, ਸੈਮੀਕੰਡਕਟਰ ਮਿਸ਼ਨ 2.0 ਅਤੇ ਵਾਰਾਣਸੀ ਇਨਫਰਾਸਟਰਕਚਰ ਨੂੰ ਮਿਲੀ ਮਨਜ਼ੂਰੀ