skip to content

80th Independence Day : ਫਿਰੋਜ਼ਪੁਰ ਵਿੱਚ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ; ਮੁੱਖ ਮੰਤਰੀ ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ

80th Independence Day : ਦੇਸ਼ ਦੇ 80ਵੇਂ ਆਜ਼ਾਦੀ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰੋਜ਼ਪੁਰ ਦੇ ਛਾਉਣੀ ਬੋਰਡ ਸਟੇਡੀਅਮ ਵਿੱਚ ਰਾਸ਼ਟਰੀ ਝੰਡਾ ਲਹਿਰਾਇਆ। ਇਸ ਤੋਂ ਪਹਿਲਾਂ, ਮੁੱਖ ਮੰਤਰੀ ਮਾਨ, ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਦੇ ਨਾਲ, ਹੁਸੈਨੀਵਾਲਾ ਵਿਖੇ ਸ਼ਹੀਦੀ ਸਮਾਰਕ ਗਏ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਰੋਹ ਦੌਰਾਨ, ਮੁੱਖ ਮੰਤਰੀ 25 ਪੁਲਿਸ ਅਧਿਕਾਰੀਆਂ … Continue reading 80th Independence Day : ਫਿਰੋਜ਼ਪੁਰ ਵਿੱਚ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ; ਮੁੱਖ ਮੰਤਰੀ ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ