skip to content

CM ਮਾਨ ਅੱਜ 87 ਖਿਡਾਰੀਆਂ ਨੂੰ ਪ੍ਰਦਾਨ ਕਰਨਗੇ ‘ਮਹਾਰਾਜਾ ਰਣਜੀਤ ਸਿੰਘ ਪੁਰਸਕਾਰ’ ; ਮਿਲੇਗੀ 32.05 ਕਰੋੜ ਦੀ ਸੌਗ਼ਾਤ

ਪੰਜਾਬ ਡੈਸਕ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬ ਦੇ ਖੇਡ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਪਲ ਵਜੋਂ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਸੂਬੇ ਦੇ 87 ਪ੍ਰਤਿਭਾਸ਼ਾਲੀ ਖਿਡਾਰੀਆਂ ਨੂੰ ‘ਮਹਾਰਾਜਾ ਰਣਜੀਤ ਸਿੰਘ ਪੁਰਸਕਾਰ’ ਨਾਲ ਸਨਮਾਨਿਤ ਕਰਨਗੇ। ਚੰਡੀਗੜ੍ਹ ਵਿੱਚ ਹੋਣ ਵਾਲਾ ਇਹ ਰਾਜ ਪੱਧਰੀ ਸਮਾਗਮ ਖੇਡ ਭਾਈਚਾਰੇ ਲਈ ਵਿਸ਼ੇਸ਼ ਤੌਰ ‘ਤੇ ਮਹੱਤਵਪੂਰਨ ਮੰਨਿਆ ਜਾਂਦਾ ਹੈ, ਕਿਉਂਕਿ ਇਸ … Continue reading CM ਮਾਨ ਅੱਜ 87 ਖਿਡਾਰੀਆਂ ਨੂੰ ਪ੍ਰਦਾਨ ਕਰਨਗੇ ‘ਮਹਾਰਾਜਾ ਰਣਜੀਤ ਸਿੰਘ ਪੁਰਸਕਾਰ’ ; ਮਿਲੇਗੀ 32.05 ਕਰੋੜ ਦੀ ਸੌਗ਼ਾਤ