skip to content

Last Updated: November 4, 2026

Dainik Savera Times Logo

BREAKING : CM ਮਾਨ ਨੇ ਸਰਕਾਰੀ ਮੁਲਾਜ਼ਮਾਂ ਲਈ ਕੀਤਾ ਵੱਡਾ ਐਲਾਨ ; ਦੋ ਮਹੀਨਿਆਂ ‘ਚ 11 ਫ਼ੀਸਦੀ ਵਧਾਇਆ DA

4 November 2026 ਅੱਪਡੇਟ ਕੀਤਾ ਗਿਆ

BREAKING : CM ਮਾਨ ਨੇ ਸਰਕਾਰੀ ਮੁਲਾਜ਼ਮਾਂ ਲਈ ਕੀਤਾ ਵੱਡਾ ਐਲਾਨ ;  ਦੋ ਮਹੀਨਿਆਂ ‘ਚ 11 ਫ਼ੀਸਦੀ ਵਧਾਇਆ DA

DA Hike in Punjab : ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਮੁਲਾਜ਼ਮਾਂ ਨੂੰ ਡੀ.ਏ. ਦੀ ਤਿੰਨ ਫ਼ੀਸਦੀ ਕਿਸ਼ਤ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦਸੰਬਰ ਦੀ ਤਨਖ਼ਾਹ ਅਤੇ ਪੈਨਸ਼ਨ ਵਿੱਚ ਇਹ ਵਧਾ ਕੇ ਦਿੱਤਾ ਜਾਵੇਗਾ। ਇਸ ਫ਼ੈਸਲੇ ਦੇ ਨਾਲ ਹੀ ਸੂਬਾ ਸਰਕਾਰ ਨੇ ਦੋ ਮਹੀਨਿਆਂ ਵਿੱਚ ਮੁਲਾਜ਼ਮਾਂ ਦੇ ਡੀ.ਏ. ਵਿੱਚ 11 ਫ਼ੀਸਦੀ ਦਾ ਵਾਧਾ ਕਰ ਦਿੱਤਾ ਹੈ। ਇਸ ਐਲਾਨ ਨਾਲ ਮੁਲਾਜ਼ਮਾਂ ਨੂੰ ਵਿੱਤੀ ਰਾਹਤ ਮਿਲੇਗੀ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.