skip to content

Last Updated: October 10, 2026

Dainik Savera Times Logo

BREAKING : IPS ਅਫਸਰ ਸੁਰੇਂਦਰ ਲਾਂਬਾ ਨੂੰ ਲਾਇਆ ਤਰਨਤਾਰਨ ਦਾ SSP

11 months ਪਹਿਲਾ

BREAKING : IPS ਅਫਸਰ ਸੁਰੇਂਦਰ ਲਾਂਬਾ ਨੂੰ ਲਾਇਆ ਤਰਨਤਾਰਨ ਦਾ SSP


ਚੰਡੀਗੜ੍ਹ : ਆਈਪੀਐਸ ਅਫ਼ਸਰ ਸੁਰੇਂਦਰ ਲਾਂਬਾ ਨੂੰ ਤਰਨਤਾਰਨ ਜ਼ਿਲ੍ਹੇ ਦਾ ਨਵਾਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਚੋਣ ਕਮਿਸ਼ਨ ਵੱਲੋਂ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਮੁਅੱਤਲ ਕਰਨ ਤੋਂ ਬਾਅਦ ਕੀਤੀ ਗਈ ਹੈ।

Election Breaking : ਤਰਨਤਾਰਨ SSP ਡਾ. ਰਵਜੋਤ ਕੌਰ ਗਰੇਵਾਲ ਸਸਪੈਂਡ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.