ਚੰਡੀਗੜ੍ਹ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪਹਿਲਾ ਜੱਥਾ ਧੂਰੀ ਤੋਂ ਰਵਾਨਾ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸ਼ਰਧਾਲੂਆਂ ਦੀਆਂ ਬੱਸਾਂ ਨੂੰ ਹਰੀ ਝੰਡੀ ਦਿਖਾਉਣਗੇ। ਇਹ ਪਹਿਲਾ ਜੱਥਾ ਅੰਮ੍ਰਿਤਸਰ ਲਈ ਰਵਾਨਾ ਕੀਤਾ ਜਾਵੇਗਾ। ਸ਼ਰਧਾਲੂਆਂ ਨੂੰ ਅੰਮ੍ਰਿਤਸਰ ਦੇ ਹੇਠ ਲਿਖੇ ਪ੍ਰਮੁੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ।
ਬਟਾਲਾ ‘ਚ ਦੁਕਾਨ ਮਾਲਕ ਨੂੰ ਮਾਰੀ ਗੋਲੀ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ
ਦਰਸ਼ਨ ਸਥਾਨ
ਦੁਰਗਿਆਨਾ ਮੰਦਰ
ਭਗਵਾਨ ਵਾਲਮੀਕਿ ਤੀਰਥ ਸਥਲ
ਜਲ੍ਹਿਆਂਵਾਲਾ ਬਾਗ
ਪਾਰਟੀਸ਼ਨ ਮਿਊਜ਼ੀਅਮ
ਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਸਥਾਨ।
ਬੀਤੇ ਦਿਨੀਂ, ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੰਗਰੂਰ ਤੋਂ ਇਸ ਯੋਜਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਸੀ।
VD : DSGMC 3 ਮੈਂਬਰਾਂ ਦੀ ਮੈਂਬਰਸ਼ਿਪ ਖਤਮ, Harvinder Singh ਦਾ ਬਿਆਨ
मेष: दिन शुभ रहेगा...