skip to content

Last Updated: November 7, 2026

Dainik Savera Times Logo

BREAKING : ਮੋਗਾ-ਲੁਧਿਆਣਾ ਰੋਡ ‘ਤੇ ਭਿਆਨਕ ਹਾਦਸਾ, 1 ਦੀ ਮੌਤ, 2 ਜ਼ਖ਼ਮੀ

15 November 2025 ਅੱਪਡੇਟ ਕੀਤਾ ਗਿਆ

BREAKING : ਮੋਗਾ-ਲੁਧਿਆਣਾ ਰੋਡ ‘ਤੇ ਭਿਆਨਕ ਹਾਦਸਾ, 1 ਦੀ ਮੌਤ, 2 ਜ਼ਖ਼ਮੀ

Accident News Punjab : ਸਵੇਰੇ-ਸਵੇਰੇ ਮੋਗਾ-ਲੁਧਿਆਣਾ ਰੋਡ ‘ਤੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਤੇ ਦੋ ਵਿਅਕਤੀ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਇਨ੍ਹਾਂ ਜ਼ਖਮੀਆਂ ਨੂੰ ਸਮਾਜ ਸੇਵਾ ਸੁਸਾਇਟੀ ਨੇ ਹਸਪਤਾਲ ਪਹੁੰਚਾਇਆ। ਜਾਣਕਾਰੀ ਅਨੁਸਾਰ ਕਾਰ ਦੀ ਰਫ਼ਤਾਰ ਬਹੁਤ ਜ਼ਿਆਦਾ ਸੀ, ਜਿਸ ਕਾਰਨ ਕਾਰ ਆਪਣਾ ਸੰਤੁਲਨ ਖੋ ਬੈਠੀ ਤੇ ਖੜ੍ਹੇ ਟਰੱਕ ‘ਚ ਜਾ ਵੱਜੀ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪਿਛਲੇ 24 ਘੰਟਿਆਂ ‘ਚ ਸੋਨੇ ਦੀਆਂ ਕੀਮਤਾਂ ₹1,760 ਪ੍ਰਤੀ 10 ਗ੍ਰਾਮ ਘਟੀਆਂ, ਜਾਣੋ

ਪੰਜਾਬ ’ਚ ਪੈ ਸਕਦੀ ਕੜਾਕੇ ਦੀ ਠੰਢ ! ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.