skip to content

Last Updated: October 10, 2026

Dainik Savera Times Logo

ਜਲੰਧਰ ‘ਚ ਬਦਮਾਸ਼ਾਂ ਦੇ ਹੌਂਸਲੇ ਬੁਲੰਦ, ਚਲਾਈਆਂ ਗੋਲੀਆਂ, ਘਟਨਾ CCTV ‘ਚ ਕੈਦ

11 months ਪਹਿਲਾ

ਜਲੰਧਰ ‘ਚ ਬਦਮਾਸ਼ਾਂ ਦੇ ਹੌਂਸਲੇ ਬੁਲੰਦ, ਚਲਾਈਆਂ ਗੋਲੀਆਂ, ਘਟਨਾ CCTV ‘ਚ ਕੈਦ

Jalandhar News : ਦੇਰ ਰਾਤ ਜਲੰਧਰ ਦੇ ਮਿੱਠੂ ਬਸਤੀ ‘ਚ ਹੋਈ ਇਕ ਘਟਨਾ ਦੀ ਫੁਟੇਜ ਸਾਹਮਣੇ ਆ ਰਹੀ ਹੈ। ਜਾਣਕਾਰੀ ਮਿਲੀ ਹੈ ਕਿ ਮਾਮੂਲੀ ਤਕਰਾਰ ਤੋਂ ਬਾਅਦ ਹਮਲਾਵਰਾਂ ਨੇ ਗੋਲੀਆਂ ਚਲਾਈਆਂ ਤੇ ਇਸਦੀ ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ ਹੈ। ਇਹੋ ਜਿਹੀਆਂ ਘਟਨਾਵਾਂ ਨਾਲ ਲਗਾਤਾਰ ਬਦਮਾਸ਼ਾਂ ਦੇ ਹੌਂਸਲੇ ਬੁਲੰਦ ਹੋ ਰਹੇ ਹਨ, ਜਿਸ ਨਾਲ ਇਸ ਤਰ੍ਹਾਂ ਦੀਆਂ ਘਟਨਾਵਾਂ ਵੱਧ ਰਹੀਆਂ ਹਨ। ਫਿਲਹਾਲ ਪੜਤਾਲ ਕੀਤੀ ਜਾ ਰਹੀ ਹੈ, ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Big News : ਸੋਨਭੱਦਰ ਖਾਨ ਢਹਿਣ ਨਾਲ 2 ਮੌਤਾਂ, ਕਈਆਂ ਦੇ ਫਸੇ ਹੋਣ ਦਾ ਖਦਸ਼ਾ ; Rescue ਜਾਰੀ

ਅਣਪਛਾਤੇ ਹਮਲਾਵਰਾਂ ਨੇ ਫਿਰੋਜ਼ਪੁਰ ‘ਚ RSS ਆਗੂ ਦੇ ਪੁੱਤਰ ਦੇ ਮਾਰੀ ਗੋਲੀ, ਮੌਤ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.