skip to content

Last Updated: October 5, 2026

Dainik Savera Times Logo

BREAKING : ਮਸ਼ਹੂਰ ਪੰਜਾਬੀ ਗਾਇਕ ਹਰਮਨ ਸਿੱਧੂ ਦੀ ਸੜਕ ਹਾਦਸੇ ‘ਚ ਮੌਤ

11 months ਪਹਿਲਾ

BREAKING : ਮਸ਼ਹੂਰ ਪੰਜਾਬੀ ਗਾਇਕ ਹਰਮਨ ਸਿੱਧੂ ਦੀ ਸੜਕ ਹਾਦਸੇ ‘ਚ ਮੌਤ

Singer Harman Sidhu Death: ਪੰਜਾਬੀ ਮਨੋਰੰਜਨ ਜਗਤ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਪੰਜਾਬੀ ਗਾਇਕ ਹਰਮਨ ਸਿੱਧੂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਮਾਨਸਾ ਜ਼ਿਲ੍ਹੇ ਦੇ ਪਿੰਡ ਖਿਆਲਾ ਨੇੜੇ ਉਨ੍ਹਾਂ ਦੀ ਕਾਰ ਟਰੱਕ ਨਾਲ ਟਕਰਾਈ, ਜਿਸ ਤੋਂ ਬਾਅਦ 37 ਸਾਲਾਂ ਹਰਮਨ ਦੀ ਮੌਤ ਹੋ ਗਈ। ਹਰਮਨ ਸਿੱਧੂ ਮਿਸ ਪੂਜਾ ਦੇ ਨਾਲ ਪੇਪਰ ਜਾਂ ਪਿਆਰ ਗੀਤ ਰਾਹੀਂ ਮਸ਼ਹੂਰ ਹੋਏ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਨਾਲ ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਹੈ। ਮ੍ਰਿਤਕ ਗਾਇਕ ਆਪਣੇ ਪਿੱਛੇ ਪਤਨੀ ਅਤੇ ਇੱਕ ਬੇਟੀ ਛੱਡ ਗਿਆ ਹੈ ਅਤੇ ਉਹਨਾਂ ਦੇ ਪਿਤਾ ਦੀ ਡੇਢ ਸਾਲ ਪਹਿਲਾਂ ਹੀ ਮੌਤ ਹੋ ਚੁੱਕੀ ਸੀ। 

ਚੰਡੀਗੜ੍ਹ ’ਚ 25 ਨੂੰ ਜਨਤਕ ਛੁੱਟੀ ਦਾ ਐਲਾਨ, ਜਾਣੋ ਕਾਰਨ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.