
ਪੰਜਾਬ ਡੈਸਕ : ਪੰਜਾਬ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਫੇਰਬਦਲ ਜਾਰੀ ਹੈ। ਭਗਵੰਤ ਮਾਨ ਸਰਕਾਰ ਨੇ 3 ਆਈਪੀਐਸ ਅਤੇ 15 ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਹ ਕਦਮ ਸਰਕਾਰ ਵੱਲੋਂ ਪ੍ਰਸ਼ਾਸਨਿਕ ਢਾਂਚੇ ਨੂੰ ਮਜ਼ਬੂਤ ਅਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਚੁੱਕਿਆ ਗਿਆ ਹੈ। ਤਬਦੀਲ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ…



मेष: दिन शुभ रहेगा...