skip to content

Last Updated: November 24, 2026

Dainik Savera Times Logo

ਹੁਣ ਸਮੁੱਚੇ ਦਫ਼ਤਰੀ ਕੰਮਕਾਜ ਲਈ ‘ਪੰਜਾਬੀ’ ‘ਚ ਹੋਣਗੇ ਦਸਤਖ਼ਤ : ਵਾਈਸ ਚਾਂਸਲਰ

29 November 2025 ਅੱਪਡੇਟ ਕੀਤਾ ਗਿਆ

ਹੁਣ ਸਮੁੱਚੇ ਦਫ਼ਤਰੀ ਕੰਮਕਾਜ ਲਈ ‘ਪੰਜਾਬੀ’ ‘ਚ ਹੋਣਗੇ ਦਸਤਖ਼ਤ : ਵਾਈਸ ਚਾਂਸਲਰ

ਪਟਿਆਲਾ – ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਦਾ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਖ਼ਤ ਆਦੇਸ਼ ਜਾਰੀ ਹੋਇਆ ਹੈ। ਆਪਣੇ ਹੁਕਮਾਂ ਵਿੱਚ ਵੀਸੀ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਹੈ ਕਿ, ਯੂਨੀਵਰਸਿਟੀ ਦੇ ਸਮੁੱਚੇ ਦਫ਼ਤਰੀ ਕੰਮਕਾਜ ਲਈ ਹਸਤਾਖ਼ਰ ਪੰਜਾਬੀ ਵਿੱਚ ਕੀਤੇ ਜਾਣ।

Canada Crime News : ਅੱਠ ਮਹੀਨੇ ਪਹਿਲਾਂ ਵਿਆਹੀ ਪੰਜਾਬ ਦੀ ਧੀ ਦਾ Murder ! ‘ਕਾਤਲ’ ਕੋਈ ਹੋਰ ਨਹੀਂ, ਸਗੋਂ…

ਇਸ ਸਬੰਧੀ ਵੀਸੀ ਵੱਲੋਂ ਪੱਤਰ ਵੀ ਜਾਰੀ ਕੀਤਾ ਗਿਆ ਹੈ। ਪੱਤਰ ਵਿੱਚ ਲਿਖਿਆ ਗਿਆ ਹੈ ਕਿ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੇ ਆਦੇਸ਼ਾਂ ਅਨੁਸਾਰ ਯੂਨੀਵਰਸਿਟੀ ਦੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਯੂਨੀਵਰਸਿਟੀ ਦੇ ਸਮੁੱਚੇ ਦਫ਼ਤਰੀ ਕੰਮਕਾਜ ਲਈ ਹਸਤਾਖ਼ਰ ਪੰਜਾਬੀ ਵਿੱਚ ਕੀਤੇ ਜਾਣ। ਇਹਨਾਂ ਆਦੇਸ਼ਾਂ ਦੀ ਇਨ-ਬਿਨ ਪਾਲਣਾ ਕੀਤੀ ਜਾਵੇ।

Health Alert : ਹੁਣ ਸਲਿੱਪ ਤੋਂ ਬਿਨਾਂ ਨਹੀਂ ਮਿਲੇਗਾ Cough Syrup, ਬੱਚਿਆਂ ਦੀ ਮੌਤ ਤੋਂ ਬਾਅਦ ਕੇਂਦਰ ਸਰਕਾਰ ਦੀ ਸਖ਼ਤੀ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.