skip to content

Last Updated: November 25, 2026

Dainik Savera Times Logo

BREAKING : ਗੁਰਦਾਸਪੁਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਮੁਠਭੇੜ, ਜਵਾਬੀ ਕਾਰਵਾਈ ‘ਚ ਦੋ ਜ਼ਖ਼ਮੀ

1 December 2025 ਅੱਪਡੇਟ ਕੀਤਾ ਗਿਆ

BREAKING : ਗੁਰਦਾਸਪੁਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਮੁਠਭੇੜ, ਜਵਾਬੀ ਕਾਰਵਾਈ ‘ਚ ਦੋ ਜ਼ਖ਼ਮੀ

BREAKING : ਗੁਰਦਾਸਪੁਰ ਵਿਖੇ ਪੁਰਾਣਾ ਸ਼ਾਲਾ ਦੇ ਦਊਵਾਲ ਮੋੜ ’ਤੇ ਅੱਜ 2 ਬਦਮਾਸ਼ਾਂ ਅਤੇ ਪੁਲਿਸ ਦੇ ਵਿਚਕਾਰ ਮੁਠਭੇੜ ਹੋਈ। ਪੁਲਿਸ ਵਲੋਂ ਜਵਾਬੀ ਫ਼ਾਇਰਿੰਗ ਵਿਚ ਦੋਨੋਂ ਬਦਮਾਸ਼ ਜ਼ਖ਼ਮੀ ਹੋ ਗਏ। ਦੋਨਾਂ ਬਦਮਾਸ਼ਾਂ ਦੇ ਕੋਲੋਂ ਦੋ ਪਿਸਟਲ ਬਰਾਮਦ ਹੋਏ ਹਨ ਤੇ ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀ ਸਾਰੇ ਮਾਮਲੇ ਦੀ ਜਾਂਚ ਕਰ ਰਹੇ ਹਨ। ਜ਼ਖ਼ਮੀ ਹੋਏ ਬਦਮਾਸ਼ਾਂ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਲਿਜਾਇਆ ਗਿਆ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.