skip to content

Last Updated: November 25, 2026

Dainik Savera Times Logo

ਕੈਨੇਡਾ ਦੇ ਸਰੀ ਵਿੱਚ 26 ਸਾਲਾ ਜਸਕਰਨ ਸਿੰਘ ਬੜਿੰਗ ਦਾ ਕਤਲ

3 December 2025 ਅੱਪਡੇਟ ਕੀਤਾ ਗਿਆ

ਕੈਨੇਡਾ ਦੇ ਸਰੀ ਵਿੱਚ 26 ਸਾਲਾ ਜਸਕਰਨ ਸਿੰਘ ਬੜਿੰਗ ਦਾ ਕਤਲ

ਅੰਤਰਰਾਸ਼ਟਰੀ ਡੈਸਕ: ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਸ਼ੁੱਕਰਵਾਰ ਦੇਰ ਰਾਤ ਇੱਕ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਂਚ ਏਜੰਸੀ ਇੰਟੀਗ੍ਰੇਟਿਡ ਹੋਮੋਸਾਈਡ ਇਨਵੈਸਟੀਗੇਸ਼ਨ ਟੀਮ ਨੇ ਮ੍ਰਿਤਕ ਦੀ ਪਛਾਣ 26 ਸਾਲਾ ਜਸਕਰਨ ਸਿੰਘ ਬੜਿੰਗ ਵਜੋਂ ਕੀਤੀ ਹੈ ਜੋ ਚਿਲੀਵੈਕ ਦਾ ਰਹਿਣ ਵਾਲਾ ਸੀ।

ਪੁਲਿਸ ਨੂੰ ਰਾਤ ਕਰੀਬ 11:40 ਵਜੇ 152 ਸਟ੍ਰੀਟ ਅਤੇ 104 ਐਵੇਨਿਊ ਨੇੜੇ ਇੱਕ ਰਿਹਾਇਸ਼ੀ ਇਲਾਕੇ ਵਿੱਚ ਫਾਇਰਿੰਗ ਦੀ ਸੂਚਨਾ ਮਿਲੀ। ਅਧਿਕਾਰੀ ਮੌਕੇ ’ਤੇ ਪਹੁੰਚੇ ਤਾਂ ਜਸਕਰਨ ਬੜਿੰਗ ਗੰਭੀਰ ਜ਼ਖਮੀ ਹਾਲਤ ਵਿੱਚ ਮਿਲਿਆ। ਐਮਰਜੈਂਸੀ ਮੈਡੀਕਲ ਸਹਾਇਤਾ ਦੇ ਬਾਵਜੂਦ ਉਸਦੀ ਜਾਨ ਨਹੀਂ ਬਚ ਸਕੀ ਅਤੇ ਹਸਪਤਾਲ ਲਿਜਾਂਦੇ ਸਮੇਂ ਉਸ ਨੇ ਦਮ ਤੋੜ ਦਿੱਤਾ।


ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.