skip to content

Last Updated: October 10, 2026

Dainik Savera Times Logo

ਇਕ ਦਿਨ ਪਹਿਲਾਂ ਖ਼ਰੀਦੀ ਕਾਰ ਦੀ ਟੈਸਟ ਡਰਾਈਵ ਦੌਰਾਨ ਵਾਪਰਿਆ ਹਾਦਸਾ, ਕਾਰ ਨਹਿਰ ‘ਚ ਡਿੱਗਣ ਕਾਰਨ 1 ਦੀ ਮੌਤ

10 months ਪਹਿਲਾ

ਇਕ ਦਿਨ ਪਹਿਲਾਂ ਖ਼ਰੀਦੀ ਕਾਰ ਦੀ ਟੈਸਟ ਡਰਾਈਵ ਦੌਰਾਨ ਵਾਪਰਿਆ ਹਾਦਸਾ, ਕਾਰ ਨਹਿਰ ‘ਚ ਡਿੱਗਣ ਕਾਰਨ 1 ਦੀ ਮੌਤ

Bathinda News : ਦੇਰ ਰਾਤ ਬਠਿੰਡਾ ਦੇ ਪਰਸਰਾਮ ਨਗਰ ਵਿੱਚ ਬਾਹਮਣ ਦੀਵਾਨਾ ਪੁਲ ਨੇੜੇ ਇੱਕ ਕਾਰ ਨਹਿਰ ਵਿੱਚ ਡਿੱਗ ਗਈ। ਕਾਰ ਵਿੱਚ ਸਵਾਰ ਤਿੰਨ ਲੋਕਾਂ ਵਿੱਚੋਂ ਇੱਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਇਰਫਾਨ ਅੰਸਾਰੀ (40) ਵਜੋਂ ਹੋਈ ਹੈ। ਇਹ ਘਟਨਾ ਰਾਤ 1 ਵਜੇ ਦੇ ਕਰੀਬ ਵਾਪਰੀ। ਪੁਲਿਸ ਅਤੇ ਸਥਾਨਕ ਨਿਵਾਸੀਆਂ ਨੇ ਮੌਕੇ ‘ਤੇ ਪਹੁੰਚ ਕੇ ਕਾਰ ਵਿੱਚ ਸਵਾਰ ਲੋਕਾਂ ਨੂੰ ਬਚਾਇਆ।

ਛੋਟੀ ਜਿਹੀ ਲਾਪਰਵਾਹੀ ਨੇ ਖੋਹੀਆਂ ਖੁਸ਼ੀਆਂ : ਮਾਪਿਆਂ ਵਿਚਕਾਰ ਸੌਂ ਰਹੇ 23 ਦਿਨਾਂ ਦੇ ਬੱਚੇ ਦੀ ਦਮ ਘੁੱਟਣ ਨਾਲ ਮੌਤ

ਬਠਿੰਡਾ ਦੇ ਪਰਸਰਾਮ ਨਗਰ ਵਿੱਚ ਬਾਹਮਣ ਦੀਵਾਨਾ ਪੁਲ ਨੇੜੇ ਇੱਕ ਕਾਰ ਰਾਤ 1 ਵਜੇ ਦੇ ਕਰੀਬ ਨਹਿਰ ਵਿੱਚ ਡਿੱਗ ਗਈ। ਸਥਾਨਕ ਨਿਵਾਸੀਆਂ ਅਤੇ ਪੁਲਿਸ ਅਧਿਕਾਰੀਆਂ ਨੇ ਕਾਰ ਦੇ ਅੰਦਰ ਤਿੰਨ ਲੋਕਾਂ ਨੂੰ ਬਚਾਇਆ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ।

Punjab News Breaking : MP ਸੁਖਜਿੰਦਰ ਰੰਧਾਵਾ ਨੇ ਨਵਜੋਤ ਕੌਰ ਸਿੱਧੂ ਨੂੰ ਭੇਜਿਆ ਲੀਗਲ ਨੋਟਿਸ, ਦਿੱਤੀ ਚਿਤਾਵਨੀ

ਮਿਲੀ ਜਾਣਕਾਰੀ ਮੁਤਾਬਿਕ ਇੱਕ ਮੁਸਲਿਮ ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰਾਂ ਅਤੇ ਭਰਾਵਾਂ, ਜੋ ਕਿ ਦਰਜ਼ੀ ਦਾ ਕੰਮ ਕਰਦੇ ਹਨ, ਨੇ ਪਿਛਲੇ ਦਿਨ ਇੱਕ ਸਵਿਫਟ ਡਿਜ਼ਾਇਰ ਕਾਰ ਖਰੀਦੀ ਸੀ। ਇਰਫਾਨ ਅੰਸਾਰੀ ਨੇ ਟੈਸਟ ਡਰਾਈਵ ਲਈ ਕਾਰ ਨੂੰ ਤੇਜ਼ ਰਫ਼ਤਾਰ ਨਾਲ ਚਲਾਇਆ, ਜਿਸ ਕਾਰਨ ਕਾਰ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਨਹਿਰ ਵਿੱਚ ਡਿੱਗ ਗਈ। ਸਥਾਨਕ ਨਿਵਾਸੀਆਂ ਨੇ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ।

car fell down in canel

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.