
Ludhiana Police : ਲੁਧਿਆਣਾ ਪੁਲਿਸ ਨੇ ਫਰਜ਼ੀ ਟਰੈਵਲ ਏਜਂਟਾਂ ਖਿਲਾਫ ਐਕਸ਼ਨ ਮੋਡ ਵਿੱਚ ਵੱਡੀ ਕਾਰਵਾਈ ਕੀਤੀ ਹੈ। ਪਿਛਲੇ 1 ਮਹੀਨੇ ਵਿੱਚ 38 ਮਾਮਲੇ ਦਰਜ ਕੀਤੇ ਗਏ ਹਨ ਅਤੇ 5 ਮੁਲਜ਼ਮ ਗ੍ਰਿਫਤਾਰ ਹੋਏ ਹਨ। ਪੁਲਿਸ ਦਾ ਕਹਿਣਾ ਹੈ ਕਿ ਇਹ ਕਾਰਵਾਈ ਸਫਰ ਕਰਨ ਵਾਲੇ ਲੋਕਾਂ ਨੂੰ ਧੋਖਾ ਤੋਂ ਬਚਾਉਣ ਲਈ ਕੀਤੀ ਗਈ ਹੈ।
