skip to content

Last Updated: October 5, 2026

Dainik Savera Times Logo

SSP Varun Sharma : ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਕਥਿਤ ਆਡੀਓ ਦੀ ਜਾਂਚ ਚੰਡੀਗੜ੍ਹ ਦੀ CFSL ਨੂੰ ਸੌਂਪਣ ਦੇ ਹੁਕਮ

10 months ਪਹਿਲਾ

SSP Varun Sharma : ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਕਥਿਤ ਆਡੀਓ ਦੀ ਜਾਂਚ ਚੰਡੀਗੜ੍ਹ ਦੀ CFSL ਨੂੰ ਸੌਂਪਣ ਦੇ ਹੁਕਮ

SSP Varun Sharma Alleged Audio Case : ਪੰਜਾਬ-ਹਰਿਆਣਾ ਹਾਈਕੋਰਟ ਨੇ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਕਥਿਤ ਵਾਇਰਲ ਆਡੀਓ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਚੀਫ਼ ਜਸਟਿਸ ਨੇ ਅੱਜ ਮਾਮਲੇ ਦੀ ਸੁਣਵਾਈ ਦੌਰਾਨ ਕਥਿਤ ਆਡੀਓ ਦੀ ਜਾਂਚ ਚੰਡੀਗੜ੍ਹ ਦੀ CFSL ਨੂੰ ਸੌਂਪਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਦੱਸ ਦਈਏ ਕਿ ਬੁੱਧਵਾਰ, ਸੁਣਵਾਈ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵਰੁਣ ਸ਼ਰਮਾ ਨੂੰ ਹਫ਼ਤੇ ਦੀ ਛੁੱਟੀ ‘ਤੇ ਵੀ ਭੇਜ ਦਿੱਤਾ ਸੀ।

SSP Varun Sharma’s audio

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.