skip to content

Last Updated: November 5, 2026

Dainik Savera Times Logo

BIG BREAKING : ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਵਾਲੇ SSP ਵਿਜੀਲੈਂਸ ਖਿਲਾਫ਼ ਵੱਡਾ ਐਕਸ਼ਨ, ਸਸਪੈਂਡ

27 December 2025 ਅੱਪਡੇਟ ਕੀਤਾ ਗਿਆ

BIG BREAKING : ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਵਾਲੇ SSP ਵਿਜੀਲੈਂਸ ਖਿਲਾਫ਼ ਵੱਡਾ ਐਕਸ਼ਨ, ਸਸਪੈਂਡ

SSP Vigilance Lakhbir Singh : ਪੰਜਾਬ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ Bikram Singh Majithia ਨੂੰ ਗ੍ਰਿਫ਼ਤਾਰ ਕਰਨ ਵਾਲੇ SSP ਵਿਜੀਲੈਂਸ ਖਿਲਾਫ਼ ਵੱਡਾ ਐਕਸ਼ਨ ਕੀਤਾ ਹੈ। ਪੰਜਾਬ ਸਰਕਾਰ ਨੇ ਐਸਐਸਪੀ ਵਿਜੀਲੈਂਸ ਲਖਵੀਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ।

ਦੱਸ ਦਈਏ ਕਿ ਲਖਵੀਰ ਸਿੰਘ ਉਹੀ ਅਧਿਕਾਰੀ ਹਨ, ਜਿਨ੍ਹਾਂ ਦੀ ਅਗਵਾਈ ਹੇਠ 25 ਜੂਨ ਨੂੰ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਸੂਤਰਾਂ ਅਨੁਸਾਰ, ਅਧਿਕਾਰੀ ਖਿਲਾਫ਼ ਅੰਮ੍ਰਿਤਸਰ ਦੇ ਇੱਕ ਨਾਮੀ ਸਮਾਜ ਸੇਵੀ ਖਿਲਾਫ਼ ਕੇਸ ਦਰਜ ਹੋਣ ਪਿੱਛੋਂ ਕਾਰਵਾਈ ਨਾ ਕਰਨ ‘ਤੇ ਕਾਰਵਾਈ ਹੋਈ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.