
Sunil Jakhar Health : ਪੰਜਾਬ BJP President ਸੁਨੀਲ ਜਾਖੜ ਦੀ ਅਚਾਨਕ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੀ ਛਾਤੀ ‘ਚ ਅਚਾਨਕ ਦਰਦ ਹੋਣ ਲੱਗ ਗਿਆ ਸੀ। ਡਾਕਟਰਾਂ ਦੀ ਟੀਮ ਜਾਂਚ-ਪੜਤਾਲ ਕਰ ਰਹੀ ਹੈ।

मेष: दिन शुभ रहेगा...