skip to content

Last Updated: October 10, 2026

Dainik Savera Times Logo

BREAKING NEWS : AAP ਨੂੰ ਲੱਗਾ ਵੱਡਾ ਝਟਕਾ ; MLA ਸੁਖਵਿੰਦਰ ਕੁਮਾਰ ਸੁੱਖੀ ਨੇ ਛੱਡੀ ਚੇਅਰਮੈਨੀ ਤੇ ਕੈਬਨਿਟ ਰੈਂਕ

9 months ਪਹਿਲਾ

BREAKING NEWS : AAP ਨੂੰ ਲੱਗਾ ਵੱਡਾ ਝਟਕਾ ; MLA ਸੁਖਵਿੰਦਰ ਕੁਮਾਰ ਸੁੱਖੀ ਨੇ ਛੱਡੀ ਚੇਅਰਮੈਨੀ ਤੇ ਕੈਬਨਿਟ ਰੈਂਕ

Punjab News Breaking : ਨਾਭ ਕੰਵਲ ਰਾਜਾ ਸਾਹਿਬ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। MLA ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਕੈਬਨਿਟ ਰੈਂਕ ਤੋਂ ਅਸਤੀਫਾ ਦੇ ਦਿੱਤਾ ਹੈ। ਵੇਅਰਹਾਉਸ ਕਾਰਪੋਰੇਸ਼ਨ ਦਾ ਚੇਅਰਮੈਨ ਅਹੁਦਾ ਵੀ ਛੱਡ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਡਾ. ਸੁਖਵਿੰਦਰ ਕੁਮਾਰ ਸੁੱਖੀ ਬੰਗਾ ਤੋਂ ਵਿਧਾਇਕ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਅਸਤੀਫੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ -ਰਾਜਾ ਸਾਹਿਬ ਦੇ ਸਨਮਾਨ ਲਈ ਮੈਂ ਕੁਝ ਵੀ ਕਰ ਸਕਦਾ ਹਾਂ।

Fire Accident : ਨੋਇਡਾ ਦੇ ਸੈਕਟਰ 63 ‘ਚ ਇੱਕ ਦਫ਼ਤਰ ਦੀ ਇਮਾਰਤ ‘ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਦਾ ਖਦਸ਼ਾ

ਉਨ੍ਹਾਂ ਨੇ ਲਾਈਵ ਹੋ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਬਦਾਂ ਨੇ ਮੇਰੇ ਵਰਗੀ ਸਾਰੀ ਸੰਗਤ ਦੇ ਮਨ ਨੂੰ ਠੇਸ ਪਹੁੰਚਾਈ ਹੈ। ਉਹ ਰਾਜਾ ਸਾਹਿਬ ਦੇ ਸਨਮਾਨ ਲਈ ਕੁਝ ਵੀ ਕਰ ਸਕਦੇ ਹਨ। ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਨਾਭ ਕੰਵਲ ਰਾਜਾ ਸਾਹਿਬ ਵਿਖੇ ਪਾਵਨ ਸਰੂਪ ਮਰਿਆਦਾ ਤਹਿਤ ਨਾ ਹੋਣ ਦਾ ਦਾਅਵਾ ਕੀਤਾ ਸੀ। 

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.