ਅਮ ਆਦਮੀ ਪਾਰਟੀ ਦੇ ਹਰਪਾਲ ਸਿੰਘ ਚੀਮਾ ਨੇ ਬਿਕਰਮਜੀਤ ਸਿੰਘ ਮਜੀਠੀਆ ਨੂੰ ਜਮਾਨਤ ਮਿਲਣ ਤੋਂ ਬਾਅਦ ਵੱਡਾ ਬਿਆਨ ਦਿੱਤਾ ਹੈ। ਉਹਨਾਂ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਜਮਾਨਤ ਮਿਲਣ ਦਾ ਮਤਲਬ ਇਹ ਨਹੀਂ ਕਿ ਮਜੀਠੀਆ ਬਰੀ ਹੋ ਗਏ ਹਨ। ਚੀਮਾ ਨੇ ਜੋਰ ਦੇ ਕੇ ਕਿਹਾ ਕਿ ਉਨ੍ਹਾਂ ਉੱਤੇ ਬਣਦੀ ਕਾਰਵਾਈ ਹੋਵੇਗੀ ਅਤੇ ਸਹੀ ਸਜ਼ਾ ਦਿੱਤੀ ਜਾਵੇਗੀ।
READ ALSO : BIG NEWS : ਕਿਸਾਨਾਂ ਵੱਲੋਂ ਹਾਈਵੇਅ ਤੇ ਵੱਡਾ ਪ੍ਰਦਰਸ਼ਨ, ਮੌਕੇ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ
ਦੱਸ ਦਈਏ ਕਿ ਮਜੀਠੀਆ ਨੂੰ ਡੇਰਾ ਬਿਆਸ ਮੁੱਖੀ ਗੁਰਿੰਦਰ ਸਿੰਘ ਢਿੱਲੋ ਨਾਲ ਨਾਭ੍ਹਾਂ ਜੇਲ੍ਹ ਵਿੱਚ ਮੁਲਾਕਾਤ ਤੋਂ ਬਾਅਦ ਜਮਾਨਤ ਮਿਲੀ। ਹਰਪਾਲ ਸਿੰਘ ਚੀਮਾ ਨੇ ਇਸ ਮਾਮਲੇ ‘ਤੇ ਸਖ਼ਤ ਰੁਖ ਦਿਖਾਉਂਦੇ ਹੋਏ ਕਿਹਾ ਕਿ ਕਾਨੂੰਨੀ ਕਾਰਵਾਈ ਜਾਰੀ ਰਹੇਗੀ ਅਤੇ ਅਨੁਸਾਰ ਨਤੀਜੇ ਨਿਸ਼ਚਿਤ ਕੀਤੇ ਜਾਣਗੇ।ਇਹ ਬਿਆਨ ਅਾਮ ਆਦਮੀ ਪਾਰਟੀ ਵੱਲੋਂ ਮਜੀਠੀਆ ਦੇ ਖ਼ਿਲਾਫ ਜਾਰੀ ਰਹਿਣ ਵਾਲੀ ਨੀਤੀ ਅਤੇ ਕਦਮਾਂ ਨੂੰ ਸਪੱਸ਼ਟ ਕਰਦਾ ਹੈ।
BREAKING : ਬਾਬਾ ਗੁਰਿੰਦਰ ਢਿੱਲੋਂ ਨਾਲ ਮੁਲਾਕਾਤ ਤੋਂ ਬਾਅਦ,ਮਜੀਠੀਆ ਨੂੰ ਮਿਲੀ ਜਮਾਨਤ
मेष: दिन शुभ रहेगा...