skip to content

Last Updated: November 28, 2026

Dainik Savera Times Logo

UP Big Accident : ਯਮੁਨਾ ਐਕਸਪ੍ਰੈਸਵੇਅ ‘ਤੇ ਤੇਜ਼ ਰਫ਼ਤਾਰ ਕੰਟੇਨਰ ਨੇ 15 ਲੋਕਾਂ ਨੂੰ ਕੁਚਲਿਆ, 6 ਦੀ ਮੌਤ ਤੇ 9 ਜ਼ਖਮੀ

7 February 2026 ਅੱਪਡੇਟ ਕੀਤਾ ਗਿਆ

UP Big Accident : ਯਮੁਨਾ ਐਕਸਪ੍ਰੈਸਵੇਅ ‘ਤੇ ਤੇਜ਼ ਰਫ਼ਤਾਰ ਕੰਟੇਨਰ ਨੇ 15 ਲੋਕਾਂ ਨੂੰ ਕੁਚਲਿਆ, 6 ਦੀ ਮੌਤ ਤੇ 9 ਜ਼ਖਮੀ

UP Road Accident : ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 9 ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ। ਉਨ੍ਹਾਂ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸਵੇਰੇ ਲਗਭਗ 3:30 ਵਜੇ ਨੋਇਡਾ ਤੋਂ ਆਗਰਾ ਜਾ ਰਹੀ ਇਕ ਬੱਸ ਵਿਚ ਸਵਾਰ ਯਾਤਰੀ ਜਿਵੇਂ ਹੀ ਬੱਸ ਤੋਂ ਉਤਰੇ ਤਾਂ ਨੋਇਡਾ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਕੰਟੇਨਰ ਨੇ ਉਨ੍ਹਾਂ ਨੂੰ ਕੁਚਲ ਦਿੱਤਾ, ਜਿਸ ਨਾਲ ਛੇ ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Amritsar : ਮਜੀਠਾ ਰੋਡ ’ਤੇ Thar ਨੇ ਆਟੋ ਤੇ ਕਾਰ ਨੂੰ ਮਾਰੀ ਟੱਕਰ, CCTV ਵੀਡੀਓ ਆਈ ਸਾਹਮਣੇ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.