skip to content

Last Updated: October 4, 2026

Dainik Savera Times Logo

Bomb Threat Breaking : ਫੋਰਟਿਸ ਹਸਪਤਾਲ ਸਮੇਤ ਮੋਹਾਲੀ ਦੇ ਸਕੂਲਾਂ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਦੇਖੋ ਵੀਡੀਓ

8 months ਪਹਿਲਾ

Bomb Threat Breaking : ਫੋਰਟਿਸ ਹਸਪਤਾਲ ਸਮੇਤ ਮੋਹਾਲੀ ਦੇ ਸਕੂਲਾਂ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਦੇਖੋ ਵੀਡੀਓ

Mohali School News : ਮੁਹਾਲੀ ਦੇ ਸਕੂਲਾਂ ਨੂੰ ਮੁੜ ਤੋਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਿਕ ਫੇਜ਼ 2 ਗਿਆਨ ਜੋਤੀ ਗਲੋਬਲ ਸਕੂਲ ਨੂੰ ਧਮਕੀ ਭਰੀ ਈਮੇਲ ਹਾਸਿਲ ਹੋਈ ਹੈ ਜਿਸ ’ਚ ਕਈ ਹੋਰ ਸਕੂਲਾਂ ਦਾ ਵੀ ਜਿਕਰ ਕੀਤਾ ਗਿਆ ਹੈ। ਦੱਸ ਦੇਈਏ ਕਿ ਸਕੂਲਾਂ ਨੂੰ ਧਮਕੀ ਮਿਲਣ ਮਗਰੋਂ ਖਾਲੀ ਕਰਵਾ ਦਿੱਤਾ ਗਿਆ ਹੈ। ਧਮਕੀ ਭਰੀ ਈਮੇਲ ’ਚ ਫੋਰਟਿਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦਾ ਵੀ ਜ਼ਿਕਰ ਕੀਤਾ ਗਿਆ ਹੈ। ਫਿਲਹਾਲ ਹੁਣ ਸੁਰੱਖਿਆ ਏਜੰਸੀਆਂ ਚੌਕਸ ਹਨ।

Police Encounter : ਬਠਿੰਡਾ ‘ਚ ਚੱਲੀਆਂ ਤਾਬੜਤੋੜ ਗੋਲੀਆਂ, ਐਨਕਾਊਂਟਰ ਦੌਰਾਨ ਇਕ ਬਦਮਾਸ਼ ਨੂੰ ਲੱਗੀ ਗੋਲੀ

ਕਾਬਿਲੇਗੌਰ ਹੈ ਕਿ ਪਿਛਲੇ ਹਫ਼ਤੇ, ਮੁਹਾਲੀ ਦੇ ਤਕਰੀਬਨ 16 ਸਕੂਲਾਂ ਨੂੰ ਵੀ ਇਸੇ ਤਰ੍ਹਾਂ ਦੀਆਂ ਧਮਕੀਆਂ ਮਿਲੀਆਂ ਸਨ। ਇਹ ਪ੍ਰਸ਼ਾਸਨ ਲਈ ਇੱਕ ਵੱਡੀ ਚੁਣੌਤੀ ਹੈ, ਕਿਉਂਕਿ ਸੀਬੀਐਸਈ ਗਣਿਤ ਦੀ ਪ੍ਰੀਖਿਆ ਅੱਜ ਹੋਣ ਵਾਲੀ ਹੈ। ਅਜਿਹੀ ਸਥਿਤੀ ਵਿੱਚ, ਪੁਲਿਸ ਨੂੰ ਉਨ੍ਹਾਂ ਸਕੂਲਾਂ ਦੀ ਜਾਂਚ ਕਰਨੀ ਪਵੇਗੀ ਜਿੱਥੇ ਪ੍ਰੀਖਿਆ ਕੇਂਦਰ ਬਣਾਏ ਗਏ ਹਨ ਅਤੇ ਜਲਦੀ ਤੋਂ ਜਲਦੀ ਪ੍ਰੀਖਿਆ ਕਰਵਾਉਣੀ ਪਵੇਗੀ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.