ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਵੇਅਰਹਾਊਸ ਕਾਰਪੋਰੇਸ਼ਨ( Warehouse Corporation) ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ਨੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਲਈ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਹੁਣ ਭੁੱਲਰ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ।
मेष: दिन शुभ रहेगा...