PUNJAB DESK: ਪੰਜਾਬ ਵਿੱਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵਿਸਾਖੀ ਦੇ ਮੌਕੇ ’ਤੇ ਬੁਲਾਇਆ ਜਾ ਸਕਦਾ ਹੈ। ਇਸ ਸਬੰਧੀ ਅੱਜ ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਹੋਣ ਜਾ ਰਹੀ ਹੈ, ਜਿਸ ਵਿੱਚ ਕਈ ਅਹਿਮ ਮਸਲਿਆਂ ’ਤੇ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। ਸਰਕਾਰ ਵੱਲੋਂ ਇਸ ਮੀਟਿੰਗ ਨੂੰ ਖਾਸ ਤੌਰ ’ਤੇ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਕਿਉਂਕਿ ਵਿਸ਼ੇਸ਼ ਸੈਸ਼ਨ ਲਈ ਤਾਰੀਖ ਅਤੇ ਏਜੰਡੇ ’ਤੇ ਚਰਚਾ ਹੋ ਸਕਦੀ ਹੈ।
मेष: दिन शुभ रहेगा...