skip to content

Last Updated: November 7, 2026

Dainik Savera Times Logo

ਪੰਜਾਬ ਦੇ ਖ਼ਤਰਨਾਕ ਗੈਂਗਸਟਰਾਂ ਦੀ ਨਵੀਂ ਲਿਸਟ ਸਾਹਮਣੇ, 5 ਤੋਂ 10 ਲੱਖ ਤੱਕ ਇਨਾਮ ਦੀ ਲਿਸਟ ਜਾਰੀ

10 April 2026 ਅੱਪਡੇਟ ਕੀਤਾ ਗਿਆ

ਪੰਜਾਬ ਦੇ ਖ਼ਤਰਨਾਕ ਗੈਂਗਸਟਰਾਂ ਦੀ ਨਵੀਂ ਲਿਸਟ ਸਾਹਮਣੇ, 5 ਤੋਂ 10 ਲੱਖ ਤੱਕ ਇਨਾਮ ਦੀ ਲਿਸਟ ਜਾਰੀ

ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਸਰਕਾਰ ਨੇ ਰਾਜ ਦੇ ਸਭ ਤੋਂ wanted ਅਪਰਾਧੀਆਂ ਦੀ ਇੱਕ ਨਵੀਂ ਸੂਚੀ ਜਾਰੀ ਕੀਤੀ ਹੈ। ਇਸਦੇ ਨਾਲ ਹੀ, ਪ੍ਰਸ਼ਾਸਨ ਨੇ ਐਲਾਨ ਕੀਤਾ ਹੈ ਕਿ ਜੇ ਕੋਈ ਵੀ ਵਿਅਕਤੀ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਸਹੀ ਅਤੇ ਭਰੋਸੇਯੋਗ ਜਾਣਕਾਰੀ ਦੇਵੇਗਾ, ਤਾਂ ਉਸਨੂੰ ਲੱਖਾਂ ਰੁਪਏ ਤੱਕ ਦਾ ਇਨਾਮ ਦਿੱਤਾ ਜਾਵੇਗਾ। ਸਰਕਾਰ ਨੇ ਇਹ ਵੀ ਯਕੀਨ ਦਵਾਇਆ ਹੈ ਕਿ ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

ਹਾਲੀਵੁੱਡ ਐਕਟਰ ਮੈਥਿਊ ਪੈਰੀ ਦੀ ਮੌਤ ਨਾਲ ਜੁੜੀ ਪੰਜਾਬੀ ਮੂਲ ਦੀ ਜਸਵੀਨ ਸੰਘਾ ਨੂੰ 15 ਸਾਲ ਦੀ ਸਜ਼ਾ

ਜੋ ਲਿਸਟ ਜਾਰੀ ਕੀਤੀ ਗਈ ਹੈ, ਉਸ ਵਿੱਚ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ, ਲਖਬੀਰ ਸਿੰਘ, ਹਰਵਿੰਦਰ ਸਿੰਘ ਸੰਧੂ, ਸਤਵੀਰ ਸਿੰਘ, ਬਲਵਿੰਦਰ ਸਿੰਘ ਦੋਨੀ, ਪ੍ਰਭਦੀਪ ਸਿੰਘ, ਗੌਰਵ ਪਟਿਆਲ, ਸਵਰਣ ਸਿੰਘ, ਰੋਹਿਤ ਗੋਦਰਾ, ਹੈਰੀ ਬਾਕਸਰ ਹਰੀਚੰਦ, ਗੁਰਵਿੰਦਰ ਸਿੰਘ, ਅਦਿੱਤਿਆ ਕਪੂਰ, ਜੋਬਨਜੀਤ ਸਿੰਘ, ਵਰਿੰਦਰ ਸਿੰਘ, ਸੁਪ੍ਰੀਤ ਸਿੰਘ, ਨਵੀਨ ਕੁਮਾਰ, ਗੁਰਪ੍ਰੀਤ ਸਿੰਘ, ਗੁਰਦੇਵ ਸਿੰਘ, ਰਾਜੇਸ਼ ਕੁਮਾਰ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਜਸਕਰਨ ਸਿੰਘ ਦੇ ਨਾਂ ਸ਼ਾਮਲ ਹਨ।

 

ਇਨ੍ਹਾਂ ਸਾਰੇ ਉੱਤੇ 5 ਲੱਖ ਤੋਂ 10 ਲੱਖ ਰੁਪਏ ਤੱਕ ਦਾ ਇਨਾਮ ਰੱਖਿਆ ਗਿਆ ਹੈ, ਤਾਂ ਜੋ ਲੋਕ ਅੱਗੇ ਆ ਕੇ ਪੁਲਿਸ ਦੀ ਮਦਦ ਕਰ ਸਕਣ।

punjab-dangerous-gangsters-new-wanted

punjab-dangerous-gangsters-new-wanted

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.