ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਦੇ CM ਭਗਵੰਤ ਮਾਨ ਦਾ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਨੂੰ ਅਮਨ ਭੇਂਟ ਕੀਤੀ ਹੈ। Twitter ਰਾਹੀਂ ਉਨ੍ਹਾਂ ਨੇ ਇਹ ਸੰਦੇਸ਼ ਦਿੱਤਾ ਹੈ।
ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ਼ ਵਿਖੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ..
ਅੰਗਰੇਜ਼ੀ ਹਕੂਮਤ ਦੇ ਜ਼ੁਲਮ ਦਾ ਸ਼ਿਕਾਰ ਹੋਏ ਇਨ੍ਹਾਂ ਸੂਰਬੀਰਾਂ ਦੀ ਲਾਸਾਨੀ ਕੁਰਬਾਨੀ ਨੂੰ ਦੇਸ਼ ਹਮੇਸ਼ਾ ਯਾਦ ਰੱਖੇਗਾ। ਸ਼ਹੀਦਾਂ ਵੱਲੋਂ ਡੁੱਲ੍ਹਿਆ ਖ਼ੂਨ ਸਾਡੀਆਂ ਆਉਣ ਵਾਲੀਆਂ… pic.twitter.com/dvtwvOUL3y— Bhagwant Mann (@BhagwantMann) April 13, 2026
ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿੱਚ ਦੇਸ਼ ਦੀ ਆਜ਼ਾਦੀ ਲਈ ਆਪਣਾ ਸਭ ਕੁਝ ਨਿਛਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ। ਬ੍ਰਿਟਿਸ਼ ਸ਼ਾਸਨ ਦੇ ਜ਼ੁਲਮਾਂ ਦਾ ਸਾਹਮਣਾ ਕਰਦੇ ਹੋਏ ਇਨ੍ਹਾਂ ਬਹਾਦਰ ਯੋਧਿਆਂ ਨੇ ਜੋ ਕੁਰਬਾਨੀ ਦਿੱਤੀ, ਦੇਸ਼ ਉਸ ਨੂੰ ਕਦੇ ਨਹੀਂ ਭੁੱਲੇਗਾ।
ਅੰਗਰੇਜ਼ੀ ਹਕੂਮਤ ਦੇ ਅਤਿਆਚਾਰਾਂ ਦੇ ਖ਼ਿਲਾਫ਼ ਖੜ੍ਹੇ ਹੋਏ ਇਨ੍ਹਾਂ ਸੂਰਬੀਰਾਂ ਦਾ ਡੁੱਲ੍ਹਿਆ ਖ਼ੂਨ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਦੇਸ਼ ਪ੍ਰੇਮ, ਹਿੰਮਤ ਅਤੇ ਕੁਰਬਾਨੀ ਦੀ ਪ੍ਰੇਰਨਾ ਦਿੰਦਾ ਰਹੇਗਾ। ਆਓ, ਅਸੀਂ ਸਭ ਮਿਲ ਕੇ ਉਹ ਪੰਜਾਬ ਬਣਾਈਏ ਜਿਸਦਾ ਸੁਪਨਾ ਸ਼ਹੀਦਾਂ ਨੇ ਦੇਖਿਆ ਸੀ।
मेष: दिन शुभ रहेगा...