skip to content

Last Updated: November 24, 2026

Dainik Savera Times Logo

PUNJAB BREAKING : CM ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ ; ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰਨ ਲਈ ਤਿਆਰ

13 May 2026 ਅੱਪਡੇਟ ਕੀਤਾ ਗਿਆ

PUNJAB BREAKING : CM ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ ; ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰਨ ਲਈ ਤਿਆਰ

PUNJAB BREAKING : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਿੱਲੀ ਦੌਰੇ ‘ਤੇ ਹਨ। ਇਸ ਦੌਰੇ ਦੌਰਾਨ ਉਨ੍ਹਾਂ ਦਾ ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਮੁਲਾਕਾਤ ਕਰਨ ਦਾ ਪ੍ਰੋਗਰਾਮ ਹੈ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਦੁਪਹਿਰ 1:00 ਵਜੇ ਦਿੱਲੀ ਵਿੱਚ ਹੋਵੇਗੀ। ਇਸ ਤੋਂ ਬਾਅਦ, ਦੁਪਹਿਰ 3:00 ਵਜੇ, ਮੁੱਖ ਮੰਤਰੀ ਮਾਨ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਵੀ ਮੁਲਾਕਾਤ ਕਰਨਗੇ। ਉਹ ਪੰਜਾਬ ਨਾਲ ਸਬੰਧਤ ਕਈ ਮੁੱਖ ਮੁੱਦਿਆਂ ‘ਤੇ ਚਰਚਾ ਕਰਨਗੇ।

cm-bhagwant-mann-special-gift-talwandi

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.