Punjab Desk : ਈਡੀ ਨੂੰ ਪੰਜਾਬ ਕੈਬਨਿਟ ਦੇ ਮੰਤਰੀ ਸੰਜੀਵ ਅਰੋੜਾ ਦਾ ਦੋ ਹੋਰ ਦਿਨ ਦਾ ਰਿਮਾਂਡ ਮਿਲ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 7 ਦਿਨ ਦੇ ਰਿਮਾਂਡ ‘ਤੇ ਭੇਜਿਆ ਗਿਆ ਸੀ। ਇਹ ਰਿਮਾਂਡ ਖ਼ਤਮ ਹੋਣ ਮਗਰੋਂ ਈ. ਡੀ. ਵੱਲੋਂ ਸੰਜੀਵ ਅਰੋੜਾ ਨੂੰ ਗੁਰੂਗ੍ਰਾਮ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ 5 ਦਿਨ ਦੇ ਹੋਰ ਰਿਮਾਂਡ ਦੀ ਮੰਗ ਕੀਤੀ ਗਈ।
ਅਦਾਲਤ ਨੇ ਈ. ਡੀ. ਨੂੰ ਮੰਤਰੀ ਦਾ 2 ਦਿਨ ਦਾ ਹੋਰ ਰਿਮਾਂਡ ਦੇ ਦਿੱਤਾ ਹੈ। ਇੱਥੇ ਦੱਸ ਦੇਈਏ ਕਿ ਮੰਤਰੀ ਸੰਜੀਵ ਅਰੋੜਾ ਨੂੰ ਈ. ਡੀ. ਨੇ 9 ਮਈ ਨੂੰ ਛਾਪੇਮਾਰੀ ਮਗਰੋਂ ਗ੍ਰਿਫ਼ਤਾਰ ਕੀਤਾ ਸੀ।

मेष: दिन शुभ रहेगा...