skip to content

Last Updated: November 24, 2026

Dainik Savera Times Logo

Chandigarh : ਸੈਕਟਰ-11 ‘ਚ ਮੈਡੀਕਲ ਸਟੋਰ ’ਤੇ ਫਾਇਰਿੰਗ ; ਮੈਡੀਕਲ ਸਟੋਰ ਦੇ ਖਜ਼ਾਨਚੀ ਦੀ ਮੌਤ, ਖੰਗਾਲੀ CCTV ਫੁਟੇਜ

14 June 2026 ਅੱਪਡੇਟ ਕੀਤਾ ਗਿਆ

Chandigarh : ਸੈਕਟਰ-11 ‘ਚ ਮੈਡੀਕਲ ਸਟੋਰ ’ਤੇ ਫਾਇਰਿੰਗ ; ਮੈਡੀਕਲ ਸਟੋਰ ਦੇ ਖਜ਼ਾਨਚੀ ਦੀ ਮੌਤ, ਖੰਗਾਲੀ CCTV ਫੁਟੇਜ

Chandigarh News : ਚੰਡੀਗੜ੍ਹ ਦੇ ਸੈਕਟਰ 11 ਵਿੱਚ ਦੁਕਾਨ ਨੰਬਰ 14 ਦੇ ਨੇੜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪੂਰਾ ਇਲਾਕਾ ਗੋਲੀਬਾਰੀ ਦੀ ਆਵਾਜ਼ ਨਾਲ ਗੂੰਜ ਉੱਠਿਆ। ਗੋਲੀਬਾਰੀ ਵਿੱਚ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਅਤੇ ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸੀਨੀਅਰ ਪੁਲਿਸ ਅਧਿਕਾਰੀ ਅਤੇ ਵੱਡੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚ ਗਈ।ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮ੍ਰਿਤਕ ਦੀ ਪਛਾਣ ਅਤੇ ਗੋਲੀਬਾਰੀ ਦੇ ਪਿੱਛੇ ਦੇ ਮਕਸਦ ਦਾ ਖੁਲਾਸਾ ਪੁਲਿਸ ਜਾਂਚ ਤੋਂ ਬਾਅਦ ਹੀ ਹੋਵੇਗਾ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.