skip to content

Last Updated: November 25, 2026

Dainik Savera Times Logo

BIG BREAKING : ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਫਾਇਰਿੰਗ ! ਗੋਲੀ ਦਾ ਖੋਲ੍ਹ ਬਰਾਮਦ

14 August 2026 ਅੱਪਡੇਟ ਕੀਤਾ ਗਿਆ

BIG BREAKING : ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਫਾਇਰਿੰਗ ! ਗੋਲੀ ਦਾ ਖੋਲ੍ਹ ਬਰਾਮਦ

Former Jathedar Giani Raghbir Singh : ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਫਾਇਰਿੰਗ ਦੀ ਖਬਰ ਆ ਰਹੀ ਹੈ। ਘਰ ਦੇ ਬਾਹਰ ਗੋਲੀ ਦਾ ਖੋਲ ਵੀ ਮਿਲਿਆ ਹੈ। ਮਿਲੀ ਜਾਣਕਾਰੀ ਮੁਤਾਬਕ 12 ਅਗਸਤ ਨੂੰ ਰਾਤ 11 ਵਜੇ ਦੇ ਕਰੀਬ ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਆਵਾਜ਼ ਸੁਣਾਈ ਦਿੱਤੀ। ਗਿਆਨੀ ਰਘਬੀਰ ਸਿੰਘ ਦੇ ਅਨੁਸਾਰ ਸੀਸੀਟੀਵੀ ਫੁਟੇਜ ਵਿੱਚ ਇਹ ਆਵਾਜ਼ ਸੁਣਾਈ ਦੇ ਰਹੀ ਹੈ। ਕੱਲ੍ਹ ਸ਼ਾਮ ਨੂੰ ਡਰਾਈਵਰ ਨੇ ਗੱਡੀ ‘ਤੇ ਗੋਲੀਆਂ ਦੇ ਨਿਸ਼ਾਨ ਦੇਖੇ। ਅੰਮ੍ਰਿਤਸਰ ਸਥਿਤ ਰਿਹਾਇਸ਼ ‘ਤੇ ਗੋਲੀ ਚੱਲੀ ਹੈ। ਗੋਲੀ ਦਾ ਖੋਲ ਵੀ ਬਰਾਮਦ ਹੋਇਆ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.