P?c1=2&c2=40696273&cv=3.9

Dainik Savera Times Logo

ਪੰਜਾਬ 22 ਸਤੰਬਰ ਨੂੰ ਛੁੱਟੀ ਦਾ ਐਲਾਨ ,ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

5 months पहले

ਪੰਜਾਬ 22 ਸਤੰਬਰ ਨੂੰ ਛੁੱਟੀ ਦਾ ਐਲਾਨ ,ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ ਡੈਸਕ: ਸਰਕਾਰੀ ਕਰਮਚਾਰੀਆਂ ਅਤੇ ਬੱਚਿਆਂ ਨੂੰ ਮੌਜਾਂ ਲੱਗ ਗਈਆਂ ਕਿਉਂਕਿ ਫਿਰ ਤੋਂ ਪੰਜਾਬ ਸਰਕਾਰ ਨੇ ਛੁੱਟੀ ਦਾ ਐਲਾਨ ਕਰ ਦਿੱਤਾ ਹੈ।

Image 30

ਤਹਾਨੂੰ ਦੱਸ ਦਈਏ ਕਿ 22 ਸਤੰਬਰ ਨੂੰ ਮਹਾਰਾਜਾ ਅਗਰਸੇਨ ਜਯੰਤੀ ਦੇ ਮੌਕੇ ਤੇ ਪੰਜਾਬ ਸਰਕਾਰ ਨੇ ਪੂਰੇ ਪੰਜਾਬ ਭਰ ਵਿੱਚ ਜਨਤਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਇਸ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰ ਤੇ ਸਕੂਲ ਕਾਲਜ ਬੰਦ ਰਹਿਣਗੇ ।

खबरें और भी हैं...

Copyright © 2026 Dainik Savera Times. All rights reserved.