skip to content

ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁਧਰ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ; ਮੁੱਖ ਮੰਤਰੀ ਮਾਨ ਨੇ ਕੀਤਾ ਸਵਾਗਤ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ, ਵਿਸ਼ਵ ਪ੍ਰਸਿੱਧ ਪੰਜਾਬ ਸ਼ੈਲੀ ਦੇ ਕਬੱਡੀ ਖਿਡਾਰੀ ਸੰਦੀਪ ਲੁਧਰ ਬੁੱਧਵਾਰ ਨੂੰ ‘ਆਪ’ ਵਿੱਚ ਸ਼ਾਮਲ ਹੋਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਦੀਪ ਲੁਧਰ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। … Continue reading ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁਧਰ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ; ਮੁੱਖ ਮੰਤਰੀ ਮਾਨ ਨੇ ਕੀਤਾ ਸਵਾਗਤ