skip to content

Mathura Accident : ਯਮੁਨਾ ਨਦੀ ‘ਚ ਕਿਸ਼ਤੀ ਪਲਟਣ ਕਾਰਨ ਹੁਣ ਤਕ 10 ਸ਼ਰਧਾਲੂਆਂ ਦੀ ਮੌਤ ; ਰੈਸੀਕਿਊ ਜਾਰੀ

ਮਥੁਰਾ : ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਸਥਿਤ ਵ੍ਰਿੰਦਾਵਨ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਯਮੁਨਾ ਨਦੀ ਵਿੱਚ ਸ਼ਰਧਾਲੂਆਂ ਨਾਲ ਭਰੀ ਇੱਕ ਕਿਸ਼ਤੀ (ਸਟੀਮਰ) ਪਲਟ ਗਈ। ਇਸ ਹਾਦਸੇ ਵਿੱਚ ਹੁਣ ਤੱਕ 10 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਕਈ ਹੋਰ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ। Mathura, Uttar Pradesh: A boat accident … Continue reading Mathura Accident : ਯਮੁਨਾ ਨਦੀ ‘ਚ ਕਿਸ਼ਤੀ ਪਲਟਣ ਕਾਰਨ ਹੁਣ ਤਕ 10 ਸ਼ਰਧਾਲੂਆਂ ਦੀ ਮੌਤ ; ਰੈਸੀਕਿਊ ਜਾਰੀ