ਨਵੀਂ ਦਿੱਲੀ (ਦੈਨਿਕ ਸਵੇਰਾ): ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੇ ਬੁੱਧਵਾਰ ਨੂੰ ਕਥਿਤ ਧੋਖਾਧੜੀ ਕਰਨ ਵਾਲੇ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਖੁਦ ਨੂੰ ਬੇਕਸੂਰ ਦੱਸਿਆ ਅਤੇ ਦਿੱਲੀ ਦੀ ਇੱਕ ਅਦਾਲਤ ਵਿੱਚ ਮੁਕੱਦਮੇ ਦਾ ਸਾਹਮਣਾ ਕਰਨ ਦੀ ਇੱਛਾ ਪ੍ਰਗਟਾਈ। ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਹੋ ਕੇ, ਜੈਕਲੀਨ ਨੇ ਮਨੀ ਲਾਂਡਰਿੰਗ … Continue reading ਜੈਕਲੀਨ ਫਰਨਾਂਡੀਜ਼ ਦੀਆਂ ਵਧੀਆਂ ਮੁਸ਼ਕਿਲਾਂ? ਸਰਕਾਰੀ ਗਵਾਹ ਬਣਨ ਦੀ ਅਰਜ਼ੀ ਵਾਪਸ ਲੈਣ ਮਗਰੋਂ ਹੁਣ 16 ਜੁਲਾਈ ‘ਤੇ ਟਿਕੀਆਂ ਨਜ਼ਰਾਂ!
Copy and paste this URL into your WordPress site to embed
Copy and paste this code into your site to embed