skip to content

ਕੰਨੜ ਫਿਲਮ ਇੰਡਸਟਰੀ ਨੂੰ ਵੱਡਾ ਝਟਕਾ: ਅਦਾਕਾਰ ਤੇ ਨਿਰਮਾਤਾ ਦਿਲੀਪ ਰਾਜ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ

Entertainment News: ਕੰਨੜ ਫਿਲਮ ਇੰਡਸਟਰੀ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਕੰਨੜ ਅਦਾਕਾਰ ਅਤੇ ਨਿਰਮਾਤਾ Dileep Raj ਦਾ 48 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਬੁੱਧਵਾਰ ਸਵੇਰੇ ਉਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰ ਉਨ੍ਹਾਂ ਦੀ … Continue reading ਕੰਨੜ ਫਿਲਮ ਇੰਡਸਟਰੀ ਨੂੰ ਵੱਡਾ ਝਟਕਾ: ਅਦਾਕਾਰ ਤੇ ਨਿਰਮਾਤਾ ਦਿਲੀਪ ਰਾਜ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ