skip to content

ਪੋਕਸੋ ਐਕਟ ਤਹਿਤ ਮਾਮਲਾ ਦਰਜ, ਟੀਵੀ ਅਦਾਕਾਰ ਰੋਹਿਤ ਚੰਦੇਲ ਗ੍ਰਿਫਤਾਰ

ਨਵੀਂ ਦਿੱਲੀ: ਟੈਲੀਵਿਜ਼ਨ ਇੰਡਸਟਰੀ ਤੋਂ ਇੱਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਟੀਵੀ ਅਦਾਕਾਰ ਰੋਹਿਤ ਚੰਦੇਲ ਨੂੰ ਮੁੰਬਈ ਪੁਲਿਸ ਨੇ ਇੱਕ 16 ਸਾਲਾ ਨਾਬਾਲਗ ਲੜਕੀ ਦਾ ਕਥਿਤ ਤੌਰ ‘ਤੇ ਪਿੱਛਾ ਕਰਨ, ਵਾਰ-ਵਾਰ ਫੋਨ ਕਰਕੇ ਪਰੇਸ਼ਾਨ ਕਰਨ ਅਤੇ ਹਮਲਾ ਕਰਨ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ … Continue reading ਪੋਕਸੋ ਐਕਟ ਤਹਿਤ ਮਾਮਲਾ ਦਰਜ, ਟੀਵੀ ਅਦਾਕਾਰ ਰੋਹਿਤ ਚੰਦੇਲ ਗ੍ਰਿਫਤਾਰ