skip to content

ਨਵੋਦਿਆ ਵਿਦਿਆਲਿਆ ਵਿੱਚ 6ਵੀਂ ਜਮਾਤ ਲਈ ਦਾਖਲੇ ਦਾ ਮੌਕਾ, 31 ਜੁਲਾਈ ਤੱਕ ਕਰੋ ਅਪਲਾਈ

Education News : ਆਪਣੇ ਬੱਚੇ ਨੂੰ ਵਧੀਆ ਅਤੇ ਮੁਫ਼ਤ ਸਿੱਖਿਆ ਦੇਣ ਦੀ ਇੱਛਾ ਰੱਖਣ ਵਾਲੇ ਮਾਪਿਆਂ ਲਈ ਜਵਾਹਰ ਨਵੋਦਿਆ ਵਿਦਿਆਲਿਆ (JNV) ਨੇ ਇੱਕ ਸੁਨਹਿਰਾ ਮੌਕਾ ਦਿੱਤਾ ਹੈ। ਨਵੋਦਿਆ ਵਿਦਿਆਲਿਆ ਸਮਿਤੀ (NVS) ਨੇ ਸਾਲ 2027-28 ਲਈ 6ਵੀਂ ਜਮਾਤ ਵਿੱਚ ਦਾਖਲੇ ਲਈ ਅਰਜ਼ੀਆਂ ਮੰਗੀਆਂ ਹਨ। ਇੱਛੁਕ ਵਿਦਿਆਰਥੀ 31 ਜੁਲਾਈ 2026 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਦਾਖਲਾ … Continue reading ਨਵੋਦਿਆ ਵਿਦਿਆਲਿਆ ਵਿੱਚ 6ਵੀਂ ਜਮਾਤ ਲਈ ਦਾਖਲੇ ਦਾ ਮੌਕਾ, 31 ਜੁਲਾਈ ਤੱਕ ਕਰੋ ਅਪਲਾਈ