ਯੂਰਪ ਤੋਂ ਬਾਅਦ ਉੱਤਰੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਕਰੋੜਾਂ ਲੋਕਾਂ ਲਈ ਹੀਟ ਅਲਰਟ ਜਾਰੀ
United States ਅਤੇ ਉੱਤਰੀ ਅਮਰੀਕਾ ਦੇ ਕਈ ਹਿੱਸਿਆਂ ਵਿੱਚ ਭਿਆਨਕ ਗਰਮੀ ਨੇ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਮੌਸਮ ਵਿਭਾਗ ਨੇ ਕਈ ਇਲਾਕਿਆਂ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚਣ ਦੀ ਚੇਤਾਵਨੀ ਜਾਰੀ ਕੀਤੀ ਹੈ। ਕਰੋੜਾਂ ਲੋਕਾਂ ਨੂੰ ਬੇਲੋੜੀ ਬਾਹਰ ਨਾ ਨਿਕਲਣ ਅਤੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। … Continue reading ਯੂਰਪ ਤੋਂ ਬਾਅਦ ਉੱਤਰੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਕਰੋੜਾਂ ਲੋਕਾਂ ਲਈ ਹੀਟ ਅਲਰਟ ਜਾਰੀ
Copy and paste this URL into your WordPress site to embed
Copy and paste this code into your site to embed