skip to content

IPL 2026 Final ‘ਚ ਹਾਰ ਮਗਰੋਂ ਗੁਜਰਾਤ ਟਾਈਟਨਜ਼ ਨਾਲ ਵਾਪਰਿਆ ਵੱਡਾ ਹਾਦਸਾ; ਖਿਡਾਰੀਆਂ ਦੀ ਬੱਸ ਨੂੰ ਲੱਗੀ ਅੱਗ, ਮਚੀ ਅਫ਼ਰਾ-ਤਫ਼ਰੀ!

ਅੰਤਰਰਾਸ਼ਟਰੀ ਡੈਕਸ (ਦੈਨਿਕ ਸਵੇਰਾ): ਆਈਪੀਐਲ 2026 ਦੇ ਫਾਈਨਲ ਮੁਕਾਬਲੇ ਵਿੱਚ ਹਾਰ ਤੋਂ ਬਾਅਦ ਗੁਜਰਾਤ ਟਾਈਟਨਜ਼ ਦੀ ਟੀਮ ਇੱਕ ਵੱਡੇ ਹਾਦਸੇ ਤੋਂ ਬਚ ਗਈ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਫਾਈਨਲ ਮੈਚ ਖਤਮ ਹੋਣ ਤੋਂ ਬਾਅਦ ਜਦੋਂ ਟੀਮ ਹੋਟਲ ਵਾਪਸ ਜਾ ਰਹੀ ਸੀ, ਉਸ ਵੇਲੇ ਖਿਡਾਰੀਆਂ ਅਤੇ ਸਪੋਰਟ ਸਟਾਫ ਨੂੰ ਲੈ ਕੇ ਜਾ ਰਹੀ ਬੱਸ ਵਿੱਚ … Continue reading IPL 2026 Final ‘ਚ ਹਾਰ ਮਗਰੋਂ ਗੁਜਰਾਤ ਟਾਈਟਨਜ਼ ਨਾਲ ਵਾਪਰਿਆ ਵੱਡਾ ਹਾਦਸਾ; ਖਿਡਾਰੀਆਂ ਦੀ ਬੱਸ ਨੂੰ ਲੱਗੀ ਅੱਗ, ਮਚੀ ਅਫ਼ਰਾ-ਤਫ਼ਰੀ!