skip to content

ਪੰਜਾਬ ਦੇ ਨਵੇਂ ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਸਾਹਿਬ ‘ਚ ਸੁਣਵਾਈ, ਵਿਧਾਇਕ ਦੇ ਬਿਆਨ ਨਾਲ ਹਲਚਲ

ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਬੇਅਦਬੀ ਵਿਰੋਧੀ ਕਾਨੂੰਨ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ‘ਚ ਪੰਜ ਸਿੰਘ ਸਾਹਿਬਾਨ ਦੇ ਸਾਹਮਣੇ ਹੋਈ ਸੁਣਵਾਈ ਦੌਰਾਨ ਕਾਫ਼ੀ ਤਣਾਅਪੂਰਨ ਮਾਹੌਲ ਦੇਖਣ ਨੂੰ ਮਿਲਿਆ। ਇਸ ਉੱਚ ਪੱਧਰੀ ਸੁਣਵਾਈ ਵਿੱਚ ਸੱਤਾਧਾਰੀ ਅਤੇ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਹਿੱਸਾ ਲਿਆ। … Continue reading ਪੰਜਾਬ ਦੇ ਨਵੇਂ ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਸਾਹਿਬ ‘ਚ ਸੁਣਵਾਈ, ਵਿਧਾਇਕ ਦੇ ਬਿਆਨ ਨਾਲ ਹਲਚਲ