skip to content

ਅਕਾਲ ਤਖ਼ਤ ਸਾਹਿਬ ਦੀ ਸਖ਼ਤ ਕਾਰਵਾਈ: ਗੁਰੂ ਨਾਨਕ ਦੇਵ ਜੀ ਦੇ ਅਦਬ ਵਿਰੁੱਧ ਬਿਆਨ ਮਾਮਲੇ ‘ਚ ਗੁਰਜੰਟ ਸਿੰਘ ਤਲਬ

ਪੰਜਾਬ ਡੈਸਕ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਅਤੇ ਸਤਿਕਾਰ ਵਿਰੁੱਧ ਕੀਤੀਆਂ ਗਈਆਂ ਟਿੱਪਣੀਆਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਖ਼ਤ ਰਵੱਈਆ ਅਪਣਾਇਆ ਹੈ। ਪਿਛਲੇ ਦਿਨੀਂ ਇੱਕ ਗੁਰਮਤਿ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਕੀਤੇ ਗਏ ਬਿਆਨਾਂ ਨੂੰ ਅਦਬ ਵਿਰੁੱਧ ਮੰਨਦੇ ਹੋਏ ਜਥੇਦਾਰ ਸਿੰਘ … Continue reading ਅਕਾਲ ਤਖ਼ਤ ਸਾਹਿਬ ਦੀ ਸਖ਼ਤ ਕਾਰਵਾਈ: ਗੁਰੂ ਨਾਨਕ ਦੇਵ ਜੀ ਦੇ ਅਦਬ ਵਿਰੁੱਧ ਬਿਆਨ ਮਾਮਲੇ ‘ਚ ਗੁਰਜੰਟ ਸਿੰਘ ਤਲਬ