Punjab News
Punjab News

Akali Dal News : ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਕਲੇਰ ਨੇ ਮੁੜ ਇਕ ਵਾਰ ਸਰਕਾਰ ‘ਤੇ ਵੱਡਾ ਹਮਲਾ ਬੋਲਿਆ ਹੈ। ਉਹਨਾਂ ਦਾ ਕਹਿਣਾ ਹੈ ਕਿ ਸਰਕਾਰ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕਲੇਰ ਨੇ ਦਾਅਵਾ ਕੀਤਾ ਕਿ ਲੋਕਾਂ ਨੂੰ ਰੋਜ਼ਾਨਾ ਦਰਪੇਸ਼ ਸਮੱਸਿਆਵਾਂ ਦਾ ਹੱਲ ਲੱਭਣ ਦੀ ਬਜਾਏ ਸਰਕਾਰ ਗੈਰ-ਜ਼ਰੂਰੀ ਗੱਲਾਂ ‘ਚ ਉਨ੍ਹਾਂ ਨੂੰ ਫਸਾਉਣ ਦੀ ਨੀਤੀ ਅਪਣਾ ਰਹੀ ਹੈ।